ਇਸ ਡਾਕਟਰ ਤੋਂ ਸੁਣੋ ਕਿਵੇਂ ਮਾਪੇ ਖੁਦ ਦੇ ਰਹੇ ਬੱਚਿਆਂ ਨੂੰ ਜ਼ਹਿਰ

ਅੱਜ ਦੇ ਸਮੇਂ ਵਿਚ ਅਸੀਂ ਸਾਰੇ ਆਪਣੀ ਸਿਹਤ ਨੂੰ ਲੈਕੇ ਕਾਫੀ ਚਿੰਤਿਤ ਰਹਿੰਦੇ ਹਾਂ ਕਿਉਂਕਿ ਸਾਡਾ ਲਾਈਫਸਟਾਈਲ ਅਤੇ ਸਾਡਾ ਖਾਣ ਪੀਣ ਇਸ ਤਰਾਂ ਦਾ ਹੋ ਗਿਆ ਹੈ ਕਿ ਸਾਡਾ ਸਰੀਰ ਬਿਮਾਰੀਆਂ ਦੀ ਗ੍ਰਿਫਤ ਵਿਚ ਆਉਂਦਾ ਜਾ ਰਿਹਾ ਹੈ। ਜਿਆਦਾਤਰ ਲੋਕਾਂ ਨੂੰ ਤੇਜ਼ਾਬ ਬਣਨਾ, ਸ਼ੂਗਰ. ਨਜ਼ਰ ਦਾ ਘਟਨਾ, ਵਾਲਾਂ ਦਾ ਝੜਨਾ, ਸਿਰ ਦਰਦ, ਬਲੱਡ ਪ੍ਰੈਸ਼ਰ, ਜੋੜਾਂ ਦਾ ਦਰਦ ਅਤੇ ਦਿਲ ਦੀਆਂ ਬਿਮਾਰੀਆਂ ਸਮੇਤ ਹੋਰ ਵੀ ਕਈ ਤਰਾਂ ਦੀਆਂ ਸਮੱਸਿਆਵਾਂ ਹੁੰਦੀਆਂ ਹਨ।

ਅੱਜ ਦੇ ਸਮੇਂ ਵਿੱਚ ਤੇਜ਼ਾਬ ਬਣਨ ਦੀ ਸਮੱਸਿਆ ਹਰ ਉਮਰ ਦੇ ਲੋਕਾਂ ਨੂੰ ਹੋ ਰਹੀ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਸਾਡੇ ਤੇਜ਼ਾਬ ਕਿਨ੍ਹਾਂ ਕਾਰਨਾਂ ਕਰਕੇ ਬਣਦਾ ਹੈ ਅਤੇ ਨਾਲ ਹੀ ਤੁਹਾਨੂੰ ਤੇਜ਼ਾਬ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਦਾ ਘਰੇਲੂ ਅਤੇ ਪੱਕਾ ਇਲਾਜ ਦੱਸਾਂਗੇ। ਤੁਹਾਨੂੰ ਦੱਸ ਦੇਈਏ ਕਿ ਇੱਕ 87 ਸਾਲ ਦੇ ਡਾਕਟਰ ਦਾ ਕਹਿਣਾ ਹੈ ਕਿ ਅੱਜ ਦੇ ਸਮੇਂ ਵਿੱਚ ਮਾਪੇ ਖੁਦ ਆਪਣੇ ਬੱਚਿਆਂ ਨੂੰ ਜ਼ਹਿਰ ਖਵਾ ਰਹੇ ਹਨ।

ਜਿਸ ਕਾਰਨ ਉਨ੍ਹਾਂ ਦੇ ਨਾਲ ਨਾਲ ਬੱਚਿਆਂ ਨੂੰ ਵੀ ਬਹੁਤ ਸਾਰੀਆਂ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣੇ ਕਰਨਾ ਪੈ ਰਿਹਾ ਹੈ। ਡਾਕਟਰ ਸਾਹਿਬ ਦਾ ਕਹਿਣਾ ਹੈ ਕਿ ਜੇਕਰ ਅਸੀਂ ਖੁਰਾਕ ਹੀ ਕੁਦਰਤੀ ਢੰਗ ਨਾਲ ਕਹਾਣੀ ਸ਼ੁਰੂ ਕਰ ਦੇਈਏ ਤਾਂ ਅਸੀਂ ਕਦੇ ਵੀ ਬਿਮਾਰ ਨਹੀਂ ਹੋਵਾਂਗੇ। ਡਾਕਟਰ ਸਾਹਿਬ ਨੇ ਕਿਹਾ ਕਿ ਕਿਸੇ ਵੀ ਬਿਮਾਰੀ ਦਾ ਇਲਾਜ 70 ਪ੍ਰਤੀਸ਼ਤ ਖੁਰਾਕ ਉੱਤੇ ਨਿਰਭਰ ਕਰਦਾ ਹੈ।

ਨਾਲ ਹੀ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਅਸੀਂ ਖੁਰਾਕ ਹੀ ਸਹੀ ਤਰੀਕੇ ਨਾਲ ਨਹੀਂ ਖਾ ਰਹੇ ਤਾਂ ਸਾਰੀਆਂ ਦਵਾਈਆਂ ਫੇਲ੍ਹ ਹਨ, ਇਸ ਲਈ ਦਵਾਈਆਂ ਲੈਣ ਤੋਂ ਪਹਿਲਾਂ ਆਪਣੀ ਖੁਰਾਕ ਵੱਲ ਧਿਆਨ ਦਿਓ ਅਤੇ ਇਸਨੂੰ ਸੁਧਾਰੋ। ਖੁਰਾਕ ਨੂੰ ਸੁਧਾਰਨ ਨਾਲ ਸਾਰੀਆਂ ਬਿਮਾਰੀਆਂ ਆਪਣੇ ਆਪ ਦੂਰ ਹੋ ਜਾਣਗੀਆਂ ਅਤੇ ਤੁਸੀਂ ਸਾਰੀ ਉਮਰ ਤੰਦਰੁਸਤ ਰਹੋਗੇ। ਪੂਰੀ ਜਾਣਕਾਰੀ ਦੇ ਲਈ ਹੇਠਾਂ ਦਿੱਤੀ ਗਈ ਵੀਡੀਓ ਦੇਖੋ….

*Terms of Service – We do not have the copyright of this Content on this website. The copyright under to the respective owners of the videos uploaded to You tube . If you find any Content encroach your copyright or trademark, and want it to be removed or replaced by your original content, please contact us mailto:unnatkheti@gmail.com