ਕੈਨਡਾ ਤੋਂ ਪੰਜਾਬੀਆਂ ਲਈ ਆਈ ਵੱਡੀ ਖੁਸ਼ਖਬਰੀ

ਜਿਆਦਾਤਰ ਪੰਜਾਬੀ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਜ਼ਿੰਦਗੀ ਬਣਾਉਣਾ ਚਾਹੁੰਦੇ ਹਨ ਅਤੇ ਖਾਸ ਕਰਕੇ ਕੈਨੇਡਾ ਪੰਜਾਬੀਆਂ ਦੀ ਪਹਿਲੀ ਪਸੰਦ ਹੈ। ਹਰ ਸਾਲ ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨ ਕੈਨੇਡਾ ਵੱਲ ਨੂੰ ਜਾਂਦੇ ਹਨ। ਜਿਹੜਾ ਵੀ ਪੰਜਾਬੀ ਕੈਨੇਡਾ ਜਾਂਦਾ ਹੈ ਉਸਦਾ ਇੱਕੋ ਸੁਪਨਾ ਹੁੰਦਾ ਹੈ ਕਿ ਉਹ ਕਿਸੇ ਨਾ ਕਿਸੇ ਤਰਾਂ ਕੈਨੇਡਾ ਦਾ ਵਰਕ ਪਰਮਿਟ ਅਤੇ PR ਯਾਨੀ ਕਿ ਨਾਗਰਿਕਤਾ ਹਾਸਿਲ ਕਰ ਸਕੇ, ਉੱਥੇ ਪੱਕਾ ਹੋ ਸਕੇ।

ਕੈਨੇਡਾ ਪੱਕੇ ਹੋਣ ਦਾ ਸੁਪਨਾ ਦੇਖਣ ਵਾਲਿਆਂ ਲਈ ਹੁਣ ਟਰੂਡੋ ਸਰਕਾਰ ਵੱਲੋਂ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਹੁਣ ਕੈਨੇਡਾ ਜਾਣ, ਉੱਥੇ ਪੱਕੇ ਹੋਣ ਅਤੇ ਵਰਕ ਪਰਮਿਟ ਪਾਉਣ ਦੇ ਚਾਹਵਾਨਾਂ ਨੂੰ ਵੱਡਾ ਫਾਇਦਾ ਹੋਵੇਗਾ।

ਤੁਹਾਨੂੰ ਦੱਸ ਦੇਈਏ ਕਿ ਮਹਾਮਾਰੀ ਦੇ ਇਸ ਔਖੇ ਸਮੇਂ ਦੇ ਦੌਰਾਨ ਕੈਨੇਡਾ ਸਰਕਾਰ ਨੇ 90 ਹਜ਼ਾਰ ਪ੍ਰਵਾਸੀਆਂ ਨੂੰ ਕੈਨੇਡਾ ਦੀ ਪੱਕੀ ਨਾਗਰਿਕਤਾ ਦੇਣ ਦਾ ਐਲਾਨ ਕੀਤਾ ਹੈ। ਕੈਨੇਡਾ ਦੀ ਨਾਗਰਿਕਤਾ ਦੇ ਚਾਹਵਾਨ ਹੁਣ ਕੁਝ ਸ਼ਰਤਾਂ ਪੂਰੀਆਂ ਕਰਨ ਮਗਰੋਂ ਨਾਗਰਿਕਤਾ ਹਾਸਿਲ ਕਰ ਸਕਦੇ ਹਨ।

ਤੁਸੀਂ ਇਸ ਸੰਬੰਧੀ ਹੋਰ ਜਾਣਕਾਰੀ ਲਈ 9875908387 ਨੰਬਰ ‘ਤੇ ਸੰਪਰਕ ਕਰਕੇ ਜਾਣਕਾਰੀ ਲੈ ਸਕਦੇ ਹੋ ਜਾ ਵੈਬਸਾਈਟ wwwicsgroup.com ‘ਤੇ ਵੀ ਜਾ ਸਕਦੇ ਹੋ। ਜੇਕਰ ਤੁਸੀਂ ਕੈਨੇਡਾ ਵਰਕ ਪਰਮਿਟ ਦੇ ਚਾਹਵਾਨ ਹੋ ਤਾਂ ਵੀ ਤੁਸੀਂ ਇਸ ਨੰਬਰ ‘ਤੇ ਸੰਪਰਕ ਕਰ ਕੇ ਜਾਂ ਫਿਰ ਵੈਬਸਾਈਟ ਤੋਂ ਇਸ ਸਬੰਧੀ ਜ਼ਿਆਦਾ ਜਾਣਕਾਰੀ ਹਾਸਲ ਕਰ ਸਕਦੇ ਹੋ।

ਦੱਸ ਦੇਈਏ ਕਿ ਕੈਨੇਡਾ ਸਰਕਾਰ ਨੇ ਹੁਣ ਪੀ.ਆਰ. ਵੀਜ਼ੇ ਯਾਨੀ ਕਿ ਸਥਾਈ ਵਸਨੀਕ ਬਣਨ ਸੰਬੰਧੀ ਵੀਜ਼ੇ ਦੇਣੇ ਸ਼ੁਰੂ ਕਰ ਦਿੱਤੇ ਹਨ। ਕੈਨੇਡਾ ਸਰਕਾਰ ਦੀ ਇਸ ਯੋਜਨਾ ਦਾ ਲਾਭ ਲੈਣ ਦੇ ਚਾਹਵਾਨ ਜਲਦੀ ਤੋਂ ਜਲਦੀ ਆਨਲਾਈਨ ਅਪਲਾਈ ਕਰ ਸਕਦੇ ਹਨ।

ਕੈਨੇਡਾ ਸਰਕਾਰ ਦੇ ਇਸ ਫ਼ੈਸਲੇ ਨਾਲ ਕੈਨੇਡਾ ਵਿਚ ਪਹਿਲਾਂ ਤੋਂ ਰਹਿ ਰਹੇ ਯੋਗ ਕਾਮਿਆਂ ਅਤੇ ਵਿਦਿਆਰਥੀਆਂ ਨੂੰ ਵੀ ਵੱਡੀ ਰਾਹਤ ਮਿਲੇਗੀ। ਭਾਰਤੀ ਵਿਦਿਆਰਥੀ ਵੀ ਇਸ ਫ਼ੈਸਲੇ ਤੋਂ ਕਾਫੀ ਖੁਸ਼ ਹੋਣਗੇ ਅਤੇ ਨਾਗਰਿਕਤਾ ਹਾਸਿਲ ਕਰ ਸਕਣਗੇ।