2 ਕਿੱਲੇ ਜ਼ਮੀਨ ਵਾਲਿਆਂ ਨੂੰ ਮਿਲ ਸਕਦਾ ਹੈ ਕੈਨੇਡਾ ਦਾ ਵਰਕ ਪਰਮਿਟ, ਜਾਣੋ ਕਿਵੇਂ

ਜਿਆਦਾਤਰ ਪੰਜਾਬੀ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਜ਼ਿੰਦਗੀ ਬਣਾਉਣਾ ਚਾਹੁੰਦੇ ਹਨ ਅਤੇ ਖਾਸ ਕਰਕੇ ਕੈਨੇਡਾ ਪੰਜਾਬੀਆਂ ਦੀ ਪਹਿਲੀ ਪਸੰਦ ਹੈ। ਹਰ ਸਾਲ ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨ ਕੈਨੇਡਾ ਵੱਲ ਨੂੰ ਜਾਂਦੇ ਹਨ। ਕੋਈ ਚੰਗੀ ਪੜ੍ਹਾਈ ਲਈ ਕੈਨੇਡਾ ਜਾਂਦਾ ਹੈ ਅਤੇ ਕੋਈ ਭਾਰਤ ਵਿੱਚ ਬੇਰੋਜ਼ਗਾਰੀ ਦੀ ਮਾਰ ਤੋਂ ਤੰਗ ਆਕੇ ਇਹ ਰਾਹ ਚੁਣਦਾ ਹੈ ਅਤੇ ਕੈਨੇਡਾ ਜਾਕੇ ਕੰਮ ਕਰਨਾ ਚਾਹੁੰਦਾ ਹੈ।

ਪਰ ਜਿਆਦਾਤਰ ਨੌਜਵਾਨਾਂ ਨੂੰ ਕਈ ਕਾਰਨਾਂ ਕਰਕੇ ਕੈਨੇਡਾ ਦਾ ਵੀਜ਼ਾ ਨਹੀਂ ਮਿਲ ਸਕਦਾ। ਖਾਸਕਰ ਕੈਨਡਾ ਦਾ ਵਰਕ ਪਰਮਿਟ ਲੈਣਾ ਬਹੁਤ ਔਖਾ ਹੈ ਅਤੇ ਵਰਕ ਪਰਮਿਟ ਲੈਣ ਲਈ ਬਹੁਤ ਸਾਰੇ ਨੌਜਵਾਨ ਜਗ੍ਹਾ ਜਗ੍ਹਾ ਭਟਕ ਰਹੇ ਹਨ। ਜਿਸ ਦਾ ਫਾਇਦਾ ਏਜੰਟ ਲੈਂਦੇ ਹਨ ਅਤੇ ਫਿਰ ਨੌਜਵਾਨਾਂ ਨੂੰ ਠੱਗੀ ਦਾ ਸ਼ਿਕਾਰ ਹੋਣਾ ਪੈਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦਾ ਵਰਕ ਪਰਮਿਟ ਲੈਣ ਦਾ ਇੱਕ ਤਰੀਕਾ ਅਜਿਹਾ ਵੀ ਹੈ ਜੋ ਕੋਈ ਨਹੀਂ ਜਾਣਦਾ।

ਅੱਜ ਅਸੀਂ ਤੁਹਾਨੂੰ ਇਸ ਖਾਸ ਤਰੀਕੇ ਬਾਰੇ ਪੂਰੀ ਜਾਣਕਾਰੀ ਦੇਵਾਂਗੀ ਅਤੇ ਇਸ ਤਰੀਕੇ ਨਾਲ ਤੁਸੀਂ ਬਹੁਤ ਆਸਾਨੀ ਨਾਲ ਕੈਨਡਾ ਦਾ ਵਰਕ ਪਰਮਿਟ ਲੈ ਸਕਦੇ ਹੋ। ਖਾਸਕਰ ਜਿਹੜੇ ਨੌਜਵਾਨ ਕਿਸਾਨ ਪਰਿਵਾਰ ਤੋਂ ਹਨ ਅਤੇ ਉਨ੍ਹਾਂ ਦੇ ਨਾਮ ਜਾਂ ਉਨ੍ਹਾਂ ਦੇ ਪਿਤਾ ਦੇ ਨਾਮ 2 ਕਿੱਲਿਆਂ ਦਾ ਫਾਰਮ ਹੈ, ਉਨ੍ਹਾਂ ਨੂੰ ਬਹੁਤ ਆਸਾਨੀ ਨਾਲ ਕੈਨੇਡਾ ਦਾ ਵਰਕ ਪਰਮਿਟ ਮਿਲ ਸਕਦਾ ਹੈ।

ਨੌਜਵਾਨ ਬਹੁਤ ਜਗ੍ਹਾ ਫਾਈਲਾਂ ਲਗਾਉਂਦੇ ਹਨ ਪਰ ਉਨ੍ਹਾਂ ਨੂੰ ਵਰਕ ਪਰਮਿਟ ਨਹੀਂ ਮਿਲ ਪਾਉਂਦਾ। ਇਸਦੇ ਬਹੁਤ ਸਾਰੇ ਕਾਰਨ ਹੁੰਦੇ ਹਨ। ਪਰ ਜੇਕਰ ਤੁਹਾਡੇ ਕੋਲ ਦੋ ਕਿੱਲੇ ਜ਼ਮੀਨ ਹੈ ਤਾਂ ਤੁਸੀਂ ਆਸਾਨੀ ਨਾਲ ਕੈਨਡਾ ਦਾ ਵਰਕ ਪਰਮਿਟ ਲੈ ਸਕਦੇ ਹੋ। ਇਸ ਤਰੀਕੇ ਨਾਲ ਕੈਨਡਾ ਦਾ ਵਰਕ ਪਰਮਿਟ ਲੈਣ ਬਾਰੇ ਪੂਰੀ ਜਾਣਕਾਰੀ ਦੇ ਲਈ ਹੇਠਾਂ ਦਿੱਤੀ ਗਈ ਵੀਡੀਓ ਦੇਖੋ…

*Terms of Service – We do not have the copyright of this Content on this website. The copyright under to the respective owners of the videos uploaded to You tube . If you find any Content encroach your copyright or trademark, and want it to be removed or replaced by your original content, please contact us mailto:unnatkheti@gmail.com