ਕਰਜ਼ੇ ਵਾਲੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਹੁਣ ਹੋਵੇਗਾ ਸਾਰਾ ਕਰਜ਼ਾ ਮੁਆਫ

ਦੋਸਤੋ ਜਿਵੇਂ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਪੰਜਾਬ ਖੇਤੀ ਤੇ ਅਤੇ ਕਿਸਾਨਾਂ ਤੇ ਕਿੰਨਾ ਨਿਰਭਰ ਕਰਦਾ ਹੈ ਅਤੇ ਜੇ ਸਾਡਾ ਅੰਨਦਾਤਾ ਖੁਸ਼ਹਾਲ ਹੋਵੇਗਾ ਤਾਂ ਹੀ ਪੰਜਾਬ ਖੁਸ਼ਹਾਲ ਹੋਵੇਗਾ, ਜੇ ਪੰਜਾਬ ਖੁਸ਼ਹਾਲ ਹੋਵੇਗਾ ਤਾਂ ਪੂਰਾ ਭਾਰਤ ਖੁਸ਼ਹਾਲ ਹੋਵੇਗਾ। ਕਿਉਂਕਿ ਇੱਕ ਖੁਸ਼ਹਾਲ ਸੂਬਾ ਹੀ ਖੁਸ਼ਹਾਲ ਦੇਸ ਦੀ ਸਿਰਜਣਾ ਕਰਦਾ ਹੈ।

ਪਰ ਫਿਲਹਾਲ ਦੇਸ਼ ਦਾ ਕਿਸਾਨ ਖੁਸ਼ਹਾਲ ਨਹੀਂ ਹੈ। ਕਿਉਂਕਿ ਕਿਸਾਨ ਲਿਮਟਾਂ ਅਤੇ ਕਰਜ਼ਿਆਂ ਦੀ ਮਾਰ ਝੱਲ ਰਿਹਾ ਹੈ ਅਤੇ ਕਿਸਾਨੀ ਖੁਦਕੁਸ਼ੀਆਂ ਦਾ ਅੰਕੜਾ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕਰਜ਼ੇ ਦਾ ਦੈਂਤ ਹਰ ਰੋਜ਼ ਹਜ਼ਾਰਾਂ ਕਿਸਾਨਾਂ ਨੂੰ ਖਾ ਰਿਹਾ ਹੈ ਅਤੇ ਕਿਸੇ ਦਾ ਇਸ ਵੱਲ ਧਿਆਨ ਨਹੀਂ ਹੈ। ਪਰ ਹੁਣ ਕਰਜ਼ੇ ਅਤੇ ਲਿਮਟਾਂ ਵਾਲੇ ਕਿਸਾਨਾਂ ਲਈ ਇੱਕ ਵੱਡੀ ਖ਼ਬਰ ਆ ਰਹੀ ਹੈ।

ਹੁਣ ਕਿਸਾਨਾਂ ਅਤੇ ਮਜ਼ਦੂਰਾਂ ਦਾ ਹਰ ਤਰਾਂ ਦਾ ਕਰਜ਼ਾ ਮਾਫ ਹੋਣ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਕਰਜ਼ੇ ਤੋਂ ਰਾਹਤ ਮਿਲ ਜਾਵੇਗੀ। ਖੇਤੀ ਦੇ ਵਿੱਚੋਂ ਕਮਾਈ ਦਿਨੋਂ ਦਿਨ ਘਟਦੀ ਜਾ ਰਹੀ ਹੈ ਜਿਸ ਕਾਰਨ ਛੋਟੇ ਕਿਸਾਨਾਂ ‘ਤੇ ਕਰਜ਼ਾ ਵੀ ਵਧਦਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਕੋਈ ਰਾਹ ਨਹੀਂ ਲਭਦਾ ਅਤੇ ਛੋਟੇ ਕਿਸਾਨ ਸਾਰੀ ਉਮਰ ਕਰਜ਼ੇ ਲਾਹੁੰਦੇ ਹੀ ਰਹਿ ਜਾਂਦੇ ਹਨ।

ਸਭਤੋਂ ਪਹਿਲੀ ਖਬਰ ਇਹ ਹੈ ਕਿ 33408 ਕਿਸਾਨਾਂ ਦਾ ਲਿਮਟਾਂ ਵਾਲਾ ਜਾਂ ਹੋਰ ਕੋਈ ਵੀ ਕਰਜ਼ਾ ਇਸ ਸਾਲ ਬਿਲਕੁਲ ਮਾਫ ਕਰ ਦਿੱਤਾ ਜਾਵੇਗਾ। ਇਨ੍ਹਾਂ ਕਿਸਾਨਾਂ ਨੂੰ ਕਰਜ਼ੇ ਦਾ ਇੱਕ ਰੁਪਿਆ ਵੀ ਸਰਕਾਰ ਨੂੰ ਨਹੀਂ ਦੇਣਾ ਪਵੇਗਾ। ਇਸੇ ਤਰਾਂ ਕੁਝ ਸਮਾਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਕਰਜ਼ੇ ਵਾਲੇ ਕਿਸਾਨਾਂ ਲਈ ਇੱਕ ਵੱਡਾ ਐਲਾਨ ਕੀਤਾ ਗਿਆ ਸੀ ।

ਇਸ ਐਲਾਨ ਦੇ ਅਨੁਸਾਰ ਜਿਹੜੇ ਕਿਸਾਨਾਂ ਨੇ KCC ਯਾਨੀ ਕਿਸਾਨ ਕਰੈਡਿਟ ਕਾਰਡ ‘ਤੇ 3 ਲੱਖ ਰੁਪਏ ਤੱਕ ਦਾ ਕਰਜ਼ਾ ਲਿਆ ਹੈ ਉਨ੍ਹਾਂ ਲਈ ਇੱਕ ਵੱਡੀ ਖੁਸ਼ਖਬਰੀ ਹੈ। ਉਨ੍ਹਾਂ ਕਿਸਾਨਾਂ ਦੇ ਵਿਆਜ਼ ਨੂੰ ਹੁਣ ਕੇਂਦਰ ਸਰਕਾਰ ਵੱਲੋਂ ਡੇਢ ਪ੍ਰਤੀਸ਼ਤ ਘੱਟ ਕਰ ਦਿੱਤਾ ਗਿਆ ਹੈ। ਯਾਨੀ ਹੁਣ ਕਿਸਾਨਾਂ ਨੂੰ ਲਗਭਗ ਅੱਧਾ ਵਿਆਜ਼ ਭਰਨਾ ਪਵੇਗਾ।

ਜੇਕਰ ਤੁਹਾਡਾ ਕਰਜ਼ਾ 3 ਲੱਖ ਰੁਪਏ ਤੋਂ ਜਿਆਦਾ ਹੈ ਤੁਸੀਂ ਇਹ ਫਾਇਦਾ ਨਹੀਂ ਲੈ ਸਕਦੇ। ਇਸ ਸਬੰਧੀ ਪੂਰੀ ਜਾਣਕਾਰੀ ਦੇ ਲਈ ਹੇਠਾਂ ਦਿੱਤੀ ਗਈ ਵੀਡੀਓ ਦੇਖੋ…

*Terms of Service – We do not have the copyright of this Content on this website. The copyright under to the respective owners of the videos uploaded to You tube . If you find any Content encroach your copyright or trademark, and want it to be removed or replaced by your original content, please contact us mailto:unnatkheti@gmail.com