ਇਸ ਤਰਾਂ ਕੱਢੋ ਕਿੱਲੇ ‘ਚੋਂ 28 ਕੁਇੰਟਲ ਕਣਕ, ਬਿਨਾਂ ਖਰਚੇ ਤੋਂ ਡਬਲ ਹੋਵੇਗਾ ਝਾੜ

ਕਿਸਾਨ ਵੀਰ ਇਨ੍ਹਾਂ ਦਿਨਾਂ ਵਿੱਚ ਸੋਚਣ ਲਗਦੇ ਹਨ ਕਿ ਕਣਕ ਵਿੱਚ ਅਜਿਹੀਆਂ ਕਿਹੜੀਆਂ ਚੀਜਾਂ ਦਾ ਇਸਤੇਮਾਲ ਕੀਤਾ ਜਾਵੇ ਜਿਨ੍ਹਾਂ ਨਾਲ ਕਣਕ ਦਾ ਝਾੜ ਵੀ ਵੱਧ ਮਿਲੇ ਅਤੇ ਨਾਲ ਹੀ ਸਾਰੀਆਂ ਬਿਮਾਰੀਆਂ ਅਤੇ ਨਦੀਨਾਂ ਤੋਂ ਵੀ ਕਣਕ ਨੂੰ ਬਚਾਇਆ ਜਾ ਸਕੇ।

ਇਸੇ ਲਈ ਅੱਜ ਅਸੀਂ ਤੁਹਾਨੂੰ ਕਣਕ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਹੱਲ੍ਹ ਦੱਸਣ ਜਾ ਰਹੇ ਹਾਂ ਤੇ ਨਾਲ ਹੀ ਕਣਕ ਦਾ ਝਾੜ ਵਧਾਉਣ ਅਤੇ ਕਣਕ ਦਾ ਜਿਆਦਾ ਫੁਟਾਰਾ ਕਰਵਾਉਣ ਦਾ ਬਹੁਤ ਅਸਰਦਾਰ ਤਰੀਕਾ ਦੱਸਣ ਜਾ ਰਹੇ ਹਾਂ ਜੋ ਕਿ ਤੁਹਾਡੇ ਲਈ ਬਹੁਤ ਹੀ ਫਾਇਦੇਮੰਦ ਹੋ ਸਕਦਾ ਹੈ ਤੇ ਤੁਸੀਂ ਉਸਨੂੰ ਆਜਮਾ ਕੇ ਆਪਣੀ ਫਸਲ ਤੋਂ ਚੰਗਾ ਉਤਪਾਦਨ ਲੈ ਸਕਦੇ ਹੋ।

ਕਿਸਾਨ ਵੀਰੋ ਅਸੀਂ ਤੁਹਾਨੂੰ ਅੱਜ ਇੱਕ ਅਜਿਹਾ ਤਰੀਕਾ ਦੱਸਣ ਜਾ ਰਹੇ ਹਾਂ ਜਿਸ ਨਾਲ ਤੁਸੀਂ ਕਣਕ ਦੇ ਝਾੜ ਨੂੰ ਡਬਲ ਕਰ ਸਕਦੇ ਹੋ ਅਤੇ 28 ਕੁਇੰਟਲ ਤੱਕ ਝਾੜ ਗਰੰਟੀ ਨਾਲ ਮਿਲੇਗਾ। ਖਾਸ ਗੱਲ ਇਹ ਹੈ ਕਿ ਤੁਹਾਡਾ ਕੋਈ ਖਰਚਾ ਵੀ ਨਹੀਂ ਹੋਵੇਗਾ। ਜਿਨ੍ਹਾਂ ਕਿਸਾਨਾਂ ਦਾ ਝਾੜ 15 ਤੋਂ 18 ਕੁਇੰਟਲ ਤੱਕ ਰਹਿ ਜਾਂਦਾ ਹੈ ਉਨ੍ਹਾਂ ਲਈ ਇਹ ਫਾਰਮੂਲਾ ਬਹੁਤ ਫਾਇਦੇਮੰਦ ਸਾਬਿਤ ਹੋਵੇਗਾ।

ਕਿਸਾਨਾਂ ਦਾ ਕਹਿਣਾ ਹੁੰਦਾ ਹੈ ਕਿ ਮਹਿੰਗੇ ਤੋਂ ਮਹਿੰਗੇ ਪ੍ਰੋਡਕਟ ਪਾਕੇ ਵੀ ਕਣਕ ਦਾ ਝਾੜ ਬਹੁਤ ਘੱਟ ਰਹਿਗੀਆਂ ਅਤੇ ਕਈ ਕਿਸਾਨਾਂ ਦਾ ਤਾਂ ਖਰਚਾ ਵੀ ਪੂਰਾ ਨਹੀਂ ਹੁੰਦਾ। ਪਰ ਅੱਜ ਅਸੀਂ ਤੁਹਾਨੂੰ ਅਜਿਹੀ ਕਣਕ ਦਿਖਾਵਾਂਗੇ ਜਿਸਨੂੰ ਦੇਖਕੇ ਲੋਕ ਖੜ ਖੜ ਪੁੱਛਦੇ ਹਨ ਕਿ ਇਸ ਵਿੱਚ ਕੀ ਪਾਇਆ ਹੈ। ਇਸ ਕਣਕ ਵਿੱਚ ਸ਼ੁਰੂ ਤੋਂ ਲੈਕੇ ਹੁਣ ਤੱਕ ਕਿਹੜੀਆਂ ਚੀਜਾਂ ਪਾਈਆਂ ਹਨ ਅਤੇ ਕਣਕ ਦਾ ਝਾੜ ਡਬਲ ਕਰਨ ਦਾ ਫਾਰਮੂਲਾ ਜਾਨਣ ਦੇ ਲਈ ਹੇਠਾਂ ਦਿੱਤੀ ਗਈ ਵੀਡੀਓ ਦੇਖੋ…

*Terms of Service – We do not have the copyright of this Content on this website. The copyright under to the respective owners of the videos uploaded to You tube . If you find any Content encroach your copyright or trademark, and want it to be removed or replaced by your original content, please contact us mailto:unnatkheti@gmail.com